ਦਸੰਬਰ 2025 ਵਿੱਚ ਦਿੱਲੀ ਪੁਲਿਸ ਨੇ ਗੈਰਕਾਨੂੰਨੀ ਤੌਰ ‘ਤੇ ਰਹਿ ਰਹੇ ਬੰਗਲਾਦੇਸ਼ੀ ਨਾਗਰਿਕਾਂ ਖ਼ਿਲਾਫ਼ ਸਭ ਤੋਂ ਵੱਡੀ ਮੁਹਿੰਮ ਚਲਾਈ ਅਤੇ ਰਿਕਾਰਡ ਗਿਣਤੀ ਵਿੱਚ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਫਰਜ਼ੀ ਦਸਤਾਵੇਜ਼ਾਂ ਅਤੇ ਗੈਰਕਾਨੂੰਨੀ ਰਹਾਇਸ਼ ਦੇ ਕਈ ਮਾਮਲੇ ਸਾਹਮਣੇ ਆਏ, ਜਿਸ ਕਾਰਨ ਅੰਦਰੂਨੀ ਸੁਰੱਖਿਆ ਅਤੇ ਸਰਹੱਦੀ ਨਿਗਰਾਨੀ ਹੋਰ ਮਜ਼ਬੂਤ ਕੀਤੀ ਗਈ।