Punjab

ਵੱਡੀ ਖ਼ਬਰ; ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਤੋਂ ਲਿਆ ਅਸਤੀਫਾ

ਵੱਡੀ ਖ਼ਬਰ; ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਤੋਂ ਲਿਆ ਅਸਤੀਫਾ

ਵੱਡੀ ਖ਼ਬਰ; ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਤੋਂ ਲਿਆ ਅਸਤੀਫਾਵੱਡੀ ਖ਼ਬਰ; ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਤੋਂ ਲਿਆ ਅਸਤੀਫਾ

ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਦਿੱਤੇ ਆਦੇਸ਼

ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸਤ ਨਹੀਂ – ਮੁੱਖ ਮੰਤਰੀ

ਹਰਨੇਕ ਸਿੰਘ ਭੁੱਲਰ 21/03/26 minister laljit bhullar

resigned; ਬੀਤੀ ਰਾਤ ਸਾਬਕਾ ਚੇਅਰਮੈਨ ਗਗਨ ਰੰਧਾਵਾ ਵੱਲੋਂ

ਆਤਮਹੱਤਿਆ ਕਰਨ ਦੇ ਮਾਮਲੇ ਵਿਚ ਸਾਹਮਣੇ ਆਈ ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲਿਆ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼