Punjab

ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਸਾਹਿਬ ਵੱਲੋਂ ਸਿੱਖ ਕੌਮ ਨੂੰ ਸੰਦੇਸ਼ 

ਅੰਮ੍ਰਿਤਸਰ: ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਦਰਬਾਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਪੰਜਾਬ ਪੁਲਿਸ ਅਤੇ ਆਰਪੀਐਫ ਦੇ ਜਵਾਨ ਥਾਂ-ਥਾਂ ਤਾਇਨਾਤ ਰਹੇ ਅਤੇ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਫਸੀਲ ਤੋਂ ਸਿੱਖ ਕੌਮ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਗਿਆ।

ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਸਾਹਿਬ ਵੱਲੋਂ ਸਿੱਖ ਕੌਮ ਨੂੰ ਸੰਦੇਸ਼ 

ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿੱਖਾਂ ਨੂੰ ਵੱਖਰੀ ਪਛਾਣ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਦੂਜੇ ਸੂਬਿਆਂ ਵਿੱਚ ਸਿੱਖਾਂ ‘ਤੇ ਹਮਲੇ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖ ਕਿਸੇ ਵੀ ਤਰ੍ਹਾਂ ਦੇਸ਼ ਦੇ ਦੂਜੇ ਦਰਜੇ ਦੇ ਨਾਗਰਿਕ ਨਹੀਂ ਹਨ।

ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਸਾਹਿਬ ਵੱਲੋਂ ਸਿੱਖ ਕੌਮ ਨੂੰ ਸੰਦੇਸ਼ 

ਜਥੇਦਾਰ ਸਾਹਿਬ ਨੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨਾਲ ਜੁੜੇ ਰਹਿਣ ਅਤੇ ਸੰਭਵ ਹੋਵੇ ਤਾਂ ਪੰਜਾਬ ਵਾਪਸ ਆਉਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਿੱਖਾਂ ਦਾ ਹੋਮਲੈਂਡ ਹੈ ਅਤੇ ਸਿੱਖਾਂ ਨੂੰ ਆਪਣੀ ਜ਼ਮੀਨ ਨਹੀਂ ਵੇਚਣੀ ਚਾਹੀਦੀ।

ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਸਾਹਿਬ ਵੱਲੋਂ ਸਿੱਖ ਕੌਮ ਨੂੰ ਸੰਦੇਸ਼ 

ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਿੱਖਾਂ ਉੱਤੇ ਕਾਲੇ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਗੁਰੂ ਪੰਥ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਕਾਨੂੰਨ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਾਨੂੰਨੀ ਦਾਇਰੇ ਵਿੱਚ ਲਿਆਉਣ ਦੀ ਕੋਸ਼ਿਸ਼ਾਂ ਹੋ ਰਹੀਆਂ ਹਨ, ਜੋ ਸਵੀਕਾਰ ਨਹੀਂ ਕੀਤੀਆਂ ਜਾ ਸਕਦੀਆਂ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼