Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਕਰਨਗੇ ਪੰਜਾਬ ਦੌਰਾ, ਵਿਕਾਸੀ ਪ੍ਰੋਜੈਕਟਾਂ ਦੀ ਹੋ ਸਕਦੀ ਵੱਡੀ ਘੋਸ਼ਣਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਕਰਨਗੇ ਪੰਜਾਬ ਦੌਰਾ, ਵਿਕਾਸੀ ਪ੍ਰੋਜੈਕਟਾਂ ਦੀ ਹੋ ਸਕਦੀ ਵੱਡੀ ਘੋਸ਼ਣਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਕਰਨਗੇ ਪੰਜਾਬ ਦੌਰਾ, ਵਿਕਾਸੀ ਪ੍ਰੋਜੈਕਟਾਂ ਦੀ ਹੋ ਸਕਦੀ ਵੱਡੀ ਘੋਸ਼ਣਾ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਦਾ ਦੌਰਾ ਕਰਨਗੇ। ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਪੰਜਾਬ ਨੂੰ ਵਿਕਾਸ ਨਾਲ ਜੁੜੀਆਂ ਵੱਡੀਆਂ ਸੌਗਾਤਾਂ ਮਿਲਣ ਦੀ ਸੰਭਾਵਨਾ ਹੈ। ਬਿੱਟੂ ਮੁਤਾਬਕ, ਇਸ ਦੌਰੇ ਨਾਲ ਸੂਬੇ ਦੇ ਇੰਫਰਾਸਟਰਕਚਰ, ਉਦਯੋਗ ਅਤੇ ਰੋਜ਼ਗਾਰ ਖੇਤਰ ਨੂੰ ਨਵਾਂ ਬਲ ਮਿਲ ਸਕਦਾ ਹੈ। ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸੀ ਸਰਗਰਮੀ ਵੀ ਤੇਜ਼ ਹੋ ਗਈ ਹੈ ਅਤੇ ਵੱਖ-ਵੱਖ ਰਾਜਨੀਤਿਕ ਧਿਰਾਂ ਵੱਲੋਂ ਪ੍ਰਤੀਕ੍ਰਿਆਵਾਂ ਸਾਹਮਣੇ ਆ ਰਹੀਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਨਾ ਨਾ ਖਰੀਦਣ ਅਤੇ ਖਾਣ ਵਾਲੇ ਤੇਲ ਦੀ ਘੱਟ ਵਰਤੋਂ ਕਰਨ  ਦੀ ਅਪੀਲ ਕਿਉਂ ਕੀਤੀ? - BBC News ਪੰਜਾਬੀ

ਵੱਡੇ ਪ੍ਰੋਜੈਕਟਾਂ ਦੀ ਸੰਭਾਵਨਾ

ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਸੜਕਾਂ, ਰੇਲਵੇ ਲਿੰਕ, ਉਦਯੋਗਿਕ ਨਿਵੇਸ਼ ਅਤੇ ਹੋਰ ਵਿਕਾਸੀ ਯੋਜਨਾਵਾਂ ਨਾਲ ਜੁੜੇ ਕਈ ਵੱਡੇ ਪ੍ਰੋਜੈਕਟਾਂ ਦਾ ਐਲਾਨ ਹੋ ਸਕਦਾ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਨਵੀਆਂ ਸਕੀਮਾਂ ਵੀ ਪੇਸ਼ ਕੀਤੀਆਂ ਜਾ ਸਕਦੀਆਂ ਹਨ।

PM Modi Latest News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ 'ਚ ਕਰ ਸਕਦੇ ਹਨ ਪੰਜਾਬ ਦਾ  ਦੌਰਾ - Sach Kahoon Punjabi

ਹਾਲਾਂਕਿ ਦੌਰੇ ਦੀ ਅਧਿਕਾਰਿਕ ਤਾਰੀਖ ਹਜੇ ਤੱਕ ਜਾਰੀ ਨਹੀਂ ਕੀਤੀ ਗਈ, ਪਰ ਸਰਕਾਰੀ ਪੱਧਰ ‘ਤੇ ਤਿਆਰੀਆਂ ਸ਼ੁਰੂ ਹੋਣ ਦੀਆਂ ਖਬਰਾਂ ਹਨ।

ਹਰਿਆਣਾ ਦੌਰੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ - World Punjabi TV

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਫਰਵਰੀ ਵਿੱਚ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਣ ਦਾ ਐਲਾਨ ਕੀਤਾ ਸੀ ਅਤੇ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਦਾ ਉਦਘਾਟਨ ਵੀ ਕੀਤਾ ਸੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼