Punjab

ਸੁਖਬੀਰ ਬਾਦਲ ਦਾ ਵੱਡਾ ਐਕਸ਼ਨ, ਬ੍ਰਹਮਪੁਰਾ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ

ਸੁਖਬੀਰ ਬਾਦਲ ਦਾ ਵੱਡਾ ਐਕਸ਼ਨ, ਬ੍ਰਹਮਪੁਰਾ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ

ਸੁਖਬੀਰ ਬਾਦਲ ਦਾ ਵੱਡਾ ਐਕਸ਼ਨ, ਬ੍ਰਹਮਪੁਰਾ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ

ਸੁਖਬੀਰ ਬਾਦਲ ਦਾ ਵੱਡਾ ਐਕਸ਼ਨ, ਬ੍ਰਹਮਪੁਰਾ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ; ਦੱਸੀ  ਇਹ ਵਜ੍ਹਾ - Ravinder Singh Brahmpura rejected from primary membership of Akali  Dal Sukhbir Badal big ...

Sukhbir Badal ਨੇ ਕਿਹਾ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਤੇ ਅੱਜ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।

Sukhbir Badal Resigns: ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ  ਤੋਂ ਦਿੱਤਾ ਅਸਤੀਫ਼ਾ - Punjabi Tribune

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਇਸ ਸਬੰਧੀ ਲਿਖਤੀ ਸ਼ਿਕਾਇਤਾਂ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵੱਲੋਂ ਪ੍ਰਾਪਤ ਹੋਈਆਂ ਸਨ ਤੇ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਲਾਮਿਸਾਲ ਪੰਜਾਬ ਬਚਾਓ ਰੈਲੀ ਸਮੇਂ ਵੀ ਸਥਾਨਕ ਲੀਡਰਸ਼ਿਪ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਖਿਲਾਫ਼ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੱਤੀ ਸੀ।ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਤੇ ਅੱਜ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼