Punjab

ਪੰਜਾਬ ’ਚ ਚੋਣੀ ਤਿਆਰੀਆਂ ਤੇਜ਼, AAP ਨੇ ਜਾਰੀ ਕੀਤਾ ਪੈਂਫਲੇਟ

ਪੰਜਾਬ ’ਚ ਚੋਣੀ ਤਿਆਰੀਆਂ ਤੇਜ਼, AAP ਨੇ ਜਾਰੀ ਕੀਤਾ ਪੈਂਫਲੇਟ

ਪੰਜਾਬ ’ਚ ਚੋਣੀ ਤਿਆਰੀਆਂ ਤੇਜ਼, AAP ਨੇ ਜਾਰੀ ਕੀਤਾ ਪੈਂਫਲੇਟ

ਆਪਣੇ ਸੰਬੋਧਨ ਵਿੱਚ ਸਿਸੋਦੀਆ ਨੇ ਕਿਹਾ ਕਿ ਸਾਰੇ ਹੀ ਆਗੂਆਂ ਤੇ ਵਰਕਰਾਂ ਨੂੰ ਅੱਜ ਤੋਂ ਹੀ ਹਰ ਘਰ ਵਿੱਚ ਜਾ ਕੇ ਮਾਨ ਸਰਕਾਰ ਵੱਲੋਂ ਦਿੱਤੇ ਗਏ ਫਾਇਦਿਆਂ, ਵਿਰੋਧੀਆਂ ਦੀਆਂ ਕਮਜ਼ੋਰੀਆਂ ਨੂੰ ਗਿਣਾਉਣਾ ਚਾਹੀਦਾ ਹੈ, ਉੱਥੇ ਹੀ ਉਨਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋੜ ਕੇ ਮੈਂਬਰ ਬਣਾਉਣ ਦਾ ਯਤਨ ਕਰਨਾ ਚਾਹੀਦਾ ਹੈ।

AAP ਵੱਲੋਂ ਪੰਜਾਬ 'ਚ ਚੋਣ ਮੁਹਿੰਮ ਦੀ ਸ਼ੁਰੂਆਤ, ਪੈਂਫਲੇਟ ਕੀਤਾ ਰਿਲੀਜ਼

ਆਮ ਆਦਮੀ ਪਾਰਟੀ ਵੱਲੋਂ ਅੱਜ ਲੁਧਿਆਣਾ ਦੇ ਇੰਡੋਰ ਸਟੇਡੀਅਮ ਵਿਖੇ ਪੈਂਫਲੇਟ ਰਿਲੀਜ਼ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਪ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੈਂਫਲਟ ਜਾਰੀ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।

ਆਪਣੇ ਸੰਬੋਧਨ ਵਿੱਚ ਸਿਸੋਦੀਆ ਨੇ ਕਿਹਾ ਕਿ ਸਾਰੇ ਹੀ ਆਗੂਆਂ ਤੇ ਵਰਕਰਾਂ ਨੂੰ ਅੱਜ ਤੋਂ ਹੀ ਹਰ ਘਰ ਵਿੱਚ ਜਾ ਕੇ ਮਾਨ ਸਰਕਾਰ ਵੱਲੋਂ ਦਿੱਤੇ ਗਏ ਫਾਇਦਿਆਂ, ਵਿਰੋਧੀਆਂ ਦੀਆਂ ਕਮਜ਼ੋਰੀਆਂ ਨੂੰ ਗਿਣਾਉਣਾ ਚਾਹੀਦਾ ਹੈ, ਉੱਥੇ ਹੀ ਉਨਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋੜ ਕੇ ਮੈਂਬਰ ਬਣਾਉਣ ਦਾ ਯਤਨ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਜਾ ਕੇ ਆਪਣੀ ਸਰਕਾਰ ਵੱਲੋਂ ਗਰੰਟੀਆਂ ਪੂਰੀਆਂ ਹੋਣ ਦੀ ਜਾਣਕਾਰੀ ਦੇਣ ਅਤੇ ਜੋ ਗਰੰਟੀਆਂ ਤੋਂ ਇਲਾਵਾ ਕੰਮ ਕੀਤੇ ਹਨ ਉਹਨਾਂ ਦੀ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਹ ਇਤਿਹਾਸਕ ਕੰਮ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ ਵੱਲੋਂ ਨਹੀਂ ਕੀਤੇ ਗਏ ਉਹਨਾਂ ਨੇ ਸਾਰੇ ਹੀ ਵਰਕਰਾਂ ਤੇ ਆਗੂਆਂ ਨੂੰ ਇੱਕਜੁੱਟ ਹੋ ਕੇ ਚੋਣ ਪ੍ਰਚਾਰ ਵਿੱਚ ਡੱਟ ਜਾਣ ਦੀ ਅਪੀਲ ਕੀਤੀ। ਇਸ ਮੌਕੇ ਬਲਤੇਜ ਸਿੰਘ ਪੰਨੂ‌,ਅਮਨ ਸ਼ੇਰ ਸ਼ੈਰੀਕਲਸੀ ਕਾਰਜਕਾਰੀ ਪ੍ਰਧਾਨ ਆਪ ਵੀ ਹਾਜ਼ਰ ਸਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼