Punjab

ਪੰਜਾਬ ਪੁਲਿਸ ‘ਚ ਨਿਕਲੀ ASI ਦੀ ਭਰਤੀ! 450 ASI ਪੋਸਟਾਂ ਨੂੰ ਮਿਲੀ ਪ੍ਰਵਾਨਗੀ, ਦੇਖੋ ਪੂਰੀ ਖ਼ਬਰ!

ਪੰਜਾਬ ਪੁਲਿਸ 'ਚ ਨਿਕਲੀ ASI ਦੀ ਭਰਤੀ! 450 ASI ਪੋਸਟਾਂ ਨੂੰ ਮਿਲੀ ਪ੍ਰਵਾਨਗੀ, ਦੇਖੋ ਪੂਰੀ ਖ਼ਬਰ!

ਪੰਜਾਬ ਪੁਲਿਸ ‘ਚ ਨਿਕਲੀ ASI ਦੀ ਭਰਤੀ! 450 ASI ਪੋਸਟਾਂ ਨੂੰ ਮਿਲੀ ਪ੍ਰਵਾਨਗੀ, ਦੇਖੋ ਪੂਰੀ ਖ਼ਬਰ!

 

ਪੰਜਾਬ ਸਰਕਾਰ ਨੇ ਪੰਜਾਬ ਪੁਲੀਸ ਨੂੰ ਮਜ਼ਬੂਤ ਕਰਨ ਲਈ ਚੁੱਕਿਆ ਵੱਡਾ ਕਦਮ

featured-img
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲੀਸ ਵਿੱਚ ਸਹਾਇਕ ਸਬ-ਇੰਸਪੈਕਟਰ (ASI) ਦੇ 450 ਨਵੇਂ ਅਹੁਦਿਆਂ ‘ਤੇ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ।ਸੂਬਾ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਪੁਲੀਸ ਵਿੱਚ 450 ਨਵੇਂ ਏ ਐੱਸ ਆਈ ਭਰਤੀ ਹੋਣ ਨਾਲ ਜਿੱਥੇ ਇੱਕ ਪਾਸੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਾ ਨਵਾਂ ਮੌਕਾ ਮਿਲੇਗਾ, ਉੱਥੇ ਹੀ ਦੂਜੇ ਪਾਸੇ ਥਾਣਿਆਂ ਅਤੇ ਜਾਂਚ ਏਜੰਸੀਆਂ ਵਿੱਚ ਅਮਲੇ ਦੀ ਘਾਟ ਨੂੰ ਵੀ ਦੂਰ ਕੀਤਾ ਜਾ ਸਕੇਗਾ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ 65 ਹਜ਼ਾਰ ਦੇ ਕਰੀਬ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਭਾਗਾਂ ਵਿੱਚ ਵੀ ਅਸਾਮੀਆਂ ਭਰੀਆਂ ਜਾਣਗੀਆਂ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼