Punjab

2029 ਦੇ ਅੰਤ ਤੱਕ ਪੰਜਾਬ ਹੋਵੇਗਾ ‘ਚਿੱਟਾ-ਮੁਕਤ’!ਗ੍ਰਹਿ ਮੰਤਰੀ 

2029 ਦੇ ਅੰਤ ਤੱਕ ਪੰਜਾਬ ਹੋਵੇਗਾ 'ਚਿੱਟਾ-ਮੁਕਤ'!ਗ੍ਰਹਿ ਮੰਤਰੀ 

 2029 ਦੇ ਅੰਤ ਤੱਕ ਪੰਜਾਬ ਹੋਵੇਗਾ ‘ਚਿੱਟਾ-ਮੁਕਤ’!

ਗ੍ਰਹਿ ਮੰਤਰੀ 

featured-img

ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਹੈਲੀਕਾਪਟਰ ਰਾਹੀਂ ਸਿੱਧੇ ਜਲੰਧਰ ਸਥਿਤ ਇਤਿਹਾਸਕ ’ਸ਼੍ਰੀ ਦੇਵੀ ਤਲਾਬ ਮੰਦਿਰ’ ਵਿਖੇ ਨਤਮਸਤਕ ਹੋਣ ਤੋਂ ਬਾਅਦ ਰੈਲੀ ਲਈ ਰਵਾਨਾ ਹੋਏ। ਅੱਜ ਸਵੇਰੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਸਮੇਤ ਦੇਵੀ ਤਲਾਬ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਖ਼ਾਲਿਸਤਾਨੀ ਧਮਕੀ ਤੋਂ ਬਾਅਦ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲੀਸ ਵੱਲੋਂ ਮੰਦਿਰ ਪਰਿਸਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

2029 ਦੇ ਅੰਤ ਤੱਕ ਪੰਜਾਬ ਹੋਵੇਗਾ 'ਚਿੱਟਾ-ਮੁਕਤ'!ਗ੍ਰਹਿ ਮੰਤਰੀ 

 

ਜਲੰਧਰ ਦੌਰੇ ਦੌਰਾਨ ਅਮਿਤ ਸ਼ਾਹ ਨੇ ਪੰਜਾਬੀਆਂ ਲਈ ਕੀਤੇ ਖਾਸ ਐਲਾਨ

ਸ਼ਾਹ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਹੱਲ ਕਰਨ ਲਈ ਕਈ ਸਮੱਸਿਆਵਾਂ ਹਨ, ਚਾਹੇ ਉਹ ਕਿਸਾਨਾਂ, ਉਦਯੋਗ, ਕਾਨੂੰਨ ਅਤੇ ਵਿਵਸਥਾ ਜਾਂ ਔਰਤਾਂ ਦੀ ਸੁਰੱਖਿਆ ਨਾਲ ਸਬੰਧਿਤ ਹੋਣ, ਪਰ ਭਾਜਪਾ ਇਹ ਚੋਣਾਂ ਸਭ ਤੋਂ ਪਹਿਲਾਂ ਅਤੇ ਮੁੱਖ ਤੌਰ ’ਤੇ ਨਸ਼ਾ ਮੁਕਤ ਪੰਜਾਬ ਲਈ ਲੜੇਗੀ। ਉਨ੍ਹਾਂ ਨੇ ਇਹ ਪ੍ਰਣ ਲਿਆ ਹੈ ਕਿ 2029 ਦੇ ਅੰਤ ਤੱਕ “ਰਾਜ ਵਿੱਚ ਇੱਕ ਵੀ ਚਿੱਟੇ ਦਾ ਵਪਾਰੀ ਨਹੀਂ ਰਹੇਗਾ।”

‘ ਭਾਜਪਾ 31 ਦਸੰਬਰ 2029 ਦੇ ਅੰਤ ਤੱਕ ਪੰਜਾਬ ਨੂੰ ਚਿੱਟਾ-ਮੁਕਤ ਕਰ ਦੇਵੇਗੀ’; ਗ੍ਰਹਿ ਮੰਤਰੀ ਦਾ ਦਾਅਵਾ

ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਨੇ ਮੰਚ ਤੋਂ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਇਹ ਦਾਅਵਾ ਕੀਤਾ ਕਿ ਭਾਜਪਾ 2029 ਤੱਕ ਪੰਜਾਬ ਨੂੰ ਚਿੱਟਾ ਮੁਕਤ ਕਰ ਦੇਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ਨੂੰ ਲੈ ਕੇ ਭਾਜਪਾ ਖੇਮੇ ਵਿੱਚ ਪਹਿਲਾਂ ਹੀ ਤਿਆਰੀਆਂ ਅਤੇ ਸਰਗਰਮੀਆਂ ਦਾ ਦੌਰ ਜ਼ੋਰਾਂ ‘ਤੇ ਸੀ, ਜਿਸ ਤਹਿਤ ਉਹ ਜਲੰਧਰ ਪਹੁੰਚ ਕੇ ਨਸ਼ਾ ਵਿਰੋਧੀ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਜਲੰਧਰ ਪਹੁੰਚ ਕੇ ਉਨ੍ਹਾਂ ਮੰਚ ਤੋਂ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਹੈ ਕਿ ਭਾਜਪਾ 2029 ਦੇ ਅੰਤ ਤੱਕ ਪੰਜਾਬ ਨੂੰ ਚਿੱਟਾ-ਮੁਕਤ ਕਰ ਦੇਵੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼