Punjab

‘ਸਾਨੂੰ ਮੀਟਿੰਗ ’ਚ ਜ਼ਲੀਲ ਕੀਤਾ ਜਾ ਰਿਹਾ’, ਪਰਵਿੰਦਰ ਝੋਟਾ ਦੇ ਪਿਤਾ ਨੇ ਐੱਸਐੱਸਪੀ ਬਾਰੇ ਕੀਤੀ ਇਹ ਮੰਗ

‘ਸਾਨੂੰ ਮੀਟਿੰਗ ’ਚ ਜ਼ਲੀਲ ਕੀਤਾ ਜਾ ਰਿਹਾ’, ਪਰਵਿੰਦਰ ਝੋਟਾ ਦੇ ਪਿਤਾ ਨੇ ਐੱਸਐੱਸਪੀ ਬਾਰੇ ਕੀਤੀ ਇਹ ਮੰਗ

‘ਸਾਨੂੰ ਮੀਟਿੰਗ ’ਚ ਜ਼ਲੀਲ ਕੀਤਾ ਜਾ ਰਿਹਾ’, ਪਰਵਿੰਦਰ ਝੋਟਾ ਦੇ ਪਿਤਾ ਨੇ ਐੱਸਐੱਸਪੀ ਬਾਰੇ ਕੀਤੀ ਇਹ ਮੰਗ

ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਜਾਰੀ ਕਰਦਿਆਂ ਭੀਮ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਪਰਿਵਾਰ ਵਿਚਕਾਰ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਅਤੇ ਐਕਸ਼ਨ ਕਮੇਟੀ ਵਿਚਕਾਰ ਹੋਣ ਵਾਲੀ ਕਿਸੇ ਵੀ ਮੀਟਿੰਗ ਵਿੱਚ ਐਸਐਸਪੀ ਨੂੰ ਸ਼ਾਮਲ ਨਾ ਕੀਤਾ ਜਾਵੇ ਅਤੇ ਜੇਕਰ ਐਸਐਸਪੀ ਮੀਟਿੰਗ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦਾ ਪਰਿਵਾਰ ਉਸ ਮੀਟਿੰਗ ਵਿੱਚ ਹਿੱਸਾ ਨਹੀਂ ਲਵੇਗਾ।

Parvinder Singh Jhota Case: ਸਚਿਨ ਪਾਇਲਟ ਪਰਿਵਾਰ ਨੂੰ ਮਿਲੇ, 19 ਅਕਤੂਬਰ ਨੂੰ AAP  ਵਿਧਾਇਕਾਂ ਦੇ ਘਰਾਂ ਬਾਹਰ ਪ੍ਰਦਰਸ਼ਨ

 ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਐਸਐਸਪੀ ਵੈਭਵ ਚੌਧਰੀ ਦੇ ਤਬਾਦਲੇ ਦੀ ਮੰਗ ਕੀਤੀ ਹੈ। ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਜਾਰੀ ਕਰਦਿਆਂ ਭੀਮ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਪਰਿਵਾਰ ਵਿਚਕਾਰ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਅਤੇ ਐਕਸ਼ਨ ਕਮੇਟੀ ਵਿਚਕਾਰ ਹੋਣ ਵਾਲੀ ਕਿਸੇ ਵੀ ਮੀਟਿੰਗ ਵਿੱਚ ਐਸਐਸਪੀ ਨੂੰ ਸ਼ਾਮਲ ਨਾ ਕੀਤਾ ਜਾਵੇ ਅਤੇ ਜੇਕਰ ਐਸਐਸਪੀ ਮੀਟਿੰਗ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦਾ ਪਰਿਵਾਰ ਉਸ ਮੀਟਿੰਗ ਵਿੱਚ ਹਿੱਸਾ ਨਹੀਂ ਲਵੇਗਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼