Punjab

Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਰਵਨੀਤ ਬਿੱਟੂ ਨੂੰ ਧਰਨੇ ‘ਚ ਨਾ ਆਉਣ ਦੀ ਅਪੀਲ 

Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਰਵਨੀਤ ਬਿੱਟੂ ਨੂੰ ਧਰਨੇ 'ਚ ਨਾ ਆਉਣ ਦੀ ਅਪੀਲ 

Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਰਵਨੀਤ ਬਿੱਟੂ ਨੂੰ ਧਰਨੇ ‘ਚ ਨਾ ਆਉਣ ਦੀ ਅਪੀਲ

Parvinder Singh Jhotta Case : ਮਾਨਸਾ ‘ਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲੱਗੇ ਮੋਰਚੇ ਵਿੱਚ ਹੁਣ ਸਿਆਸੀ ਆਗੂਆਂ ਦੇ ਆਉਣ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਝੋਟਾ ਦੇ ਪਿਤਾ ਭੀਮ ਸਿੰਘ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮੋਰਚੇ ਦੇ ਨੇੜੇ ਵੀ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਮੋਰਚੇ ਵਿੱਚ ਆਏ ਤਾਂ ਉਨ੍ਹਾਂ ਨੂੰ ਪੰਥ ਵਿੱਚੋਂ ਛੇਕਿਆ ਜਾ ਸਕਦਾ ਹੈ।ਚਰਚਾਵਾਂ ਹਨ ਕਿ ਰਾਹੁਲ ਗਾਂਧੀ ਝੋਟਾ ਦੇ ਪਰਿਵਾਰ ਨੂੰ ਸਮਰਥਨ ਦੇਣ ਲਈ ਮੋਰਚੇ ਵਿੱਚ ਪਹੁੰਚ ਸਕਦੇ ਹਨ। ਇਸ ਤੋਂ ਬਾਅਦ ਝੋਟਾ ਦੇ ਪਿਤਾ ਨੇ ਇਹ ਬਿਆਨ ਦਿੱਤਾ ਹੈ। ਇਸ ਤੋਂ ਪਹਿਲਾਂ ਉਹ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਧਰਨੇ ਵਾਲੀ ਥਾਂ ‘ਤੇ ਨਾ ਆਉਣ ਦੀ ਅਪੀਲ ਕਰ ਚੁੱਕੇਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼