Punjab

ਨਸ਼ਾ ਤਸਕਰਾਂ ਨੂੰ ਬਚਾਉਣ ਲੱਗੀ ਸਰਕਾਰ: ਮਜੀਠੀਆ

ਨਸ਼ਾ ਤਸਕਰਾਂ ਨੂੰ ਬਚਾਉਣ ਲੱਗੀ ਸਰਕਾਰ: ਮਜੀਠੀਆ

ਨਸ਼ਾ ਤਸਕਰਾਂ ਨੂੰ ਬਚਾਉਣ ਲੱਗੀ ਸਰਕਾਰ: ਮਜੀਠੀਆ

ਅਕਾਲੀ ਆਗੂ ਨੇ ਬਹੁ ਕਰੋਡ਼ੀ ਹੈਰੋਇਨ ਤਸਕਰੀ ਮਾਮਲੇ ਦੀ ਸੀ ਬੀ ਆਈ ਜਾਂਚ ਮੰਗੀ

featured-img

ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਸ ਦੀ ਸਰਕਾਰ ਨੂੰ ਸਵਾਲ ਕੀਤਾ ਕਿ ਜਦੋਂ ਐਨੀ ਵੱਡੀ ਰਿਕਵਰੀ ਵਾਲੇ ਕੇਸ ਵਿੱਚ ਸਰਕਾਰ ਦੋਸ਼ੀ ਨੂੰ ਸਜ਼ਾ ਨਹੀਂ ਦਵਾ ਸਕੀ ਤਾਂ ਛੋਟੇ ਮੋਟੇ ਕੇਸਾਂ ਵਿੱਚ ਕੀ ਕੀਤਾ ਹੋਵੇਗਾ? ਉਨ੍ਹਾਂ ਕਿਹਾ ਕਿ ਸਰਕਾਰੀ ਪੁਸ਼ਤਪਨਾਹੀ ਵਾਲੇ ਨਸ਼ਾ ਤਸਕਰ ਨੂੰ ਬਚਾਉਣ ਲਈ ਪੁਲੀਸ ਵੱਲੋਂ ਜਾਣ ਬੁਝ ਕੇ ਚਲਾਨ ਪੇਸ਼ ਕਰਨ ਵਿੱਚ ਦੇਰੀ ਕੀਤੀ ਗਈ ਅਤੇ ਇਸ ਕੇਸ ਨੂੰ ਐਨਾ ਕਮਜ਼ੋਰ ਕਰ ਦਿੱਤਾ ਗਿਆ ਕਿ ਅਦਾਲਤ ਦੇ ਅਖਤਿਆਰ ਵਿੱਚ ਵੀ ਕੁਝ ਨਹੀਂ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਆਉਂਦੇ ਦਿਨਾਂ ਵਿੱਚ ਉਹ ਸਰਕਾਰ ਦੇ ਵੱਡੇ ਮੰਤਰੀ ਦੇ ਕਥਿਤ ਭ੍ਰਿਸ਼ਟਾਚਾਰ ਬਾਰੇ ਤੱਥਾਂ ਸਮੇਤ ਵੱਡੇ ਖੁਲਾਸੇ ਕਰਨਗੇ, ਜਿਸ ਨਾਲ ਸਰਕਾਰ ਦੇ ਚਿਹਰੇ ਤੋਂ ਝੂਠ ਦੇ ਸਾਰੇ ਨਕਾਬ ਉੱਤਰ ਜਾਣਗੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼