Punjab

ਕ੍ਰਿਕਟਰ ਅਭਿਸ਼ੇਕ ਸ਼ਰਮਾ ਨੇ ਮਾਤਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਕ੍ਰਿਕਟਰ ਅਭਿਸ਼ੇਕ ਸ਼ਰਮਾ ਨੇ ਮਾਤਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਕ੍ਰਿਕਟਰ ਅਭਿਸ਼ੇਕ ਸ਼ਰਮਾ ਨੇ ਮਾਤਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅਭਿਸ਼ੇਕ ਸ਼ਰਮਾ ਆਪਣੀ ਮਾਤਾ ਨਾਲ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨੇ ਪਰਿਕਰਮਾ ਕੀਤੀ ਤੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਉਨ੍ਹਾਂ ਨੇ ਕੁਝ ਸਮਾਂ ਪਵਿੱਤਰ ਅਸਥਾਨ ‘ਤੇ ਬਿਤਾਇਆ ਅਤੇ ਗੁਰਬਾਣੀ ਤੇ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਿਆ।

ਕ੍ਰਿਕਟਰ ਅਭਿਸ਼ੇਕ ਸ਼ਰਮਾ ਨੇ ਮਾਤਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ ਆਪਣੀ ਮਾਤਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।

 

ਕ੍ਰਿਕਟਰ ਅਭਿਸ਼ੇਕ ਸ਼ਰਮਾ ਨੇ ਮਾਤਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅਭਿਸ਼ੇਕ ਸ਼ਰਮਾ ਆਪਣੀ ਮਾਤਾ ਨਾਲ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨੇ ਪਰਿਕਰਮਾ ਕੀਤੀ ਤੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਉਨ੍ਹਾਂ ਨੇ ਕੁਝ ਸਮਾਂ ਪਵਿੱਤਰ ਅਸਥਾਨ ‘ਤੇ ਬਿਤਾਇਆ ਤੇ ਗੁਰਬਾਣੀ ਤੇ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਿਆ। ਇਸ ਤੋਂ ਬਾਅਦ ਅਭਿਸ਼ੇਕ ਸ਼ਰਮਾ ਆਪਣੀ ਮਾਤਾ ਨਾਲ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਵੀ ਪਹੁੰਚੇ। ਇੱਥੇ ਉਨ੍ਹਾਂ ਨੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸ ਰੌਣਕਾਂ

ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਪਵਿੱਤਰ ਗੁਰਦੁਆਰਾ ਸਾਹਿਬ ਨੂੰ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ ਤੇ ਸੰਗਤਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼