Punjab

ਤੀਰਥ ਯਾਤਰਾ ਬੱਸ ਹਾਦਸੇ ’ਤੇ CM ਮਾਨ ਦਾ ਵੱਡਾ ਬਿਆਨ ਦੁੱਖ ਦੀ ਘੜੀ ‘ਚ ਪੀੜਤ ਪਰਿਵਾਰਾਂ ਨਾਲ ਖੜੇ

ਤੀਰਥ ਯਾਤਰਾ ਬੱਸ ਹਾਦਸੇ ’ਤੇ CM ਮਾਨ ਦਾ ਵੱਡਾ ਬਿਆਨ ਦੁੱਖ ਦੀ ਘੜੀ 'ਚ ਪੀੜਤ ਪਰਿਵਾਰਾਂ ਨਾਲ ਖੜੇ

ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲਿਆਂਦਾ ਗਿਆ ਸੀ। ਹਸਪਤਾਲ ਦੇ ਡਾਕਟਰਾਂ ਵੱਲੋਂ ਇਨ੍ਹਾਂ ਸਾਰੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਦੱਸੀ ਜਾ ਰਹੀ ਹੈ। ਸਾਰੇ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ।

ਬੀਤੀ ਰਾਤ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐਸ.ਡੀ.ਐਮ. ਅਲਕਾ ਕਾਲੀਆ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪਹੁੰਚੇ ਸਨ। ਉਨ੍ਹਾਂ ਨੇ ਜ਼ਖ਼ਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਸੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼