Punjab

PCS ਭਰਤੀ ਘੁਟਾਲੇ ਨੂੰ ਲੈ ਕੇ ਚੰਨੀ ਨੇ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਦੇਸ਼ ‘ਚੋਂ ਅੰਗਰੇਜ਼ ਚਲੇ ਗਏ, ਪਰ ਕਾਲੇ ਅੰਗਰੇਜ਼ ਅੱਜ ਵੀ ਬੈਠੇ ਹਨ’

PCS ਭਰਤੀ ਘੁਟਾਲੇ ਨੂੰ ਲੈ ਕੇ ਚੰਨੀ ਨੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- 'ਦੇਸ਼ 'ਚੋਂ ਅੰਗਰੇਜ਼ ਚਲੇ ਗਏ, ਪਰ ਕਾਲੇ ਅੰਗਰੇਜ਼ ਅੱਜ ਵੀ ਬੈਠੇ ਹਨ'

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅੱਜ ਬਲਿਹਾਰ ਸਿੰਘ ਸ਼ਮਸ਼ਪੁਰ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੀਸੀਐਸ ਭਰਤੀ ਮਾਮਲੇ ਅਤੇ ਪੀਪੀਐਸਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਜੇਲ੍ਹ ਭੇਜੇ ਗਏ ਯੂਥ ਕਾਂਗਰਸ ਦੇ ਆਗੂਆਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ।

PCS ਭਰਤੀ ਘੁਟਾਲੇ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਨੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- 'ਦੇਸ਼ 'ਚੋਂ ਅੰਗਰੇਜ਼ ਚਲੇ ਗਏ, ਪਰ ਕਾਲੇ ਅੰਗਰੇਜ਼ ਅੱਜ ਵੀ ਬੈਠੇ ਹਨ'

ਚੰਨੀ ਨੇ ਕਿਹਾ ਕਿ ਕੱਲ੍ਹ ਉਨ੍ਹਾਂ ਦੀ ਪਾਰਟੀ ਦੇ ਪ੍ਰਧਾਨ ਨੂੰ ਵੀ ਜੇਲ੍ਹ ਵਿੱਚ ਬੰਦ ਆਗੂਆਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜੋ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਨਤਾ ਇਸ ਧੱਕੇਸ਼ਾਹੀ ਦਾ ਜਵਾਬ ਦੇਵੇਗੀ ਅਤੇ ਸਰਕਾਰ ਨੂੰ ਸਬਕ ਸਿਖਾਏਗੀ।

ਅੰਤ ਵਿੱਚ ਸਰਕਾਰ ’ਤੇ ਤਨਜ਼ ਕੱਸਦਿਆਂ ਚੰਨੀ ਨੇ ਕਿਹਾ, “ਦੇਸ਼ ਵਿੱਚੋਂ ਅੰਗਰੇਜ਼ ਤਾਂ ਚਲੇ ਗਏ, ਪਰ ਕਾਲੇ ਅੰਗਰੇਜ਼ ਅੱਜ ਵੀ ਸਾਡੇ ਉੱਪਰ ਬੈਠੇ ਹੋਏ ਹਨ।”

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼