ਪੰਜਾਬੀ ਗਾਇਕ Gulab Sidhu ਦੇ ਘਰ ‘ਤੇ ਚੱਲੀਆਂ ਗੋਲੀਆਂ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਚੱਲੀਆਂ ਗੋਲੀਆਂ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ ਬਰਨਾਲਾ ‘ਚ ਪੰਜਾਬ ਦੇ ਮਸ਼ਹੂਰ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਨੂੰ ਤਿੰਨ ਅਣਪਛਾਤੇ ਨੌਜਵਾਨਾਂ ਨੇ ਅੰਜਾਮ ਦਿੱਤਾ, ਜੋ ਕਿ ਇੱਕ ਮੋਟਰਸਾਈਕਲ ‘ਤੇ ਸਵਾਰ ਸਨ। ਘਟਨਾ ਦੀ ਵੀਡੀਓ ਗਲੀ […]




