Power Crisis: ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਲਾਨ, 14 ਸਤੰਬਰ ਨੂੰ ਐਕਸੀਅਨ ਦਫ਼ਤਰਾਂ ਅੱਗੇ ਧਰਨੇ
ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਲਾਨ, 14 ਸਤੰਬਰ ਨੂੰ ਐਕਸੀਅਨ ਦਫ਼ਤਰਾਂ ਅੱਗੇ ਧਰਨੇ ਪੰਜਾਬ ਵਿੱਚ ਬਿਜਲੀ ਦੇ ਅਣਐਲਾਨੇ ਕੱਟਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਇੱਕ ਪਾਸੇ ਸਰਕਾਰ ਵੱਲੋਂ ਬਿਜਲੀ ਸੰਕਟ ਨੂੰ ਜਲਦ ਹੱਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ […]




